Text copied!
Bibles in Panjabi

ਕਹਾਉਤਾਂ 11:5-7 in Panjabi

Help us?

ਕਹਾਉਤਾਂ 11:5-7 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਖਰੇ ਮਨੁੱਖ ਦਾ ਰਾਹ ਧਾਰਮਿਕਤਾ ਦੇ ਕਾਰਨ ਸਿੱਧਾ ਰਹਿੰਦਾ ਹੈ, ਪਰ ਦੁਸ਼ਟ ਮਨੁੱਖ ਆਪਣੀ ਦੁਸ਼ਟਤਾਈ ਨਾਲ ਹੀ ਡਿੱਗ ਪੈਂਦਾ ਹੈ।
6 ਸਿੱਧਿਆਂ ਦੀ ਸਿਧਿਆਈ ਉਹਨਾਂ ਨੂੰ ਛੁਡਾਉਂਦੀ ਹੈ, ਪਰ ਛਲੀਏ ਆਪਣੀ ਹੀ ਲੋਚ ਵਿੱਚ ਫਸ ਜਾਂਦੇ ਹਨ।
7 ਜਦ ਦੁਸ਼ਟ ਮਰਦਾ ਹੈ, ਤਦ ਉਹ ਦੀ ਆਸ ਵੀ ਮਿਟ ਜਾਂਦੀ ਹੈ, ਅਤੇ ਬੁਰਿਆਰਾਂ ਦੀ ਆਸ ਦਾ ਨਾਸ ਹੋ ਜਾਂਦਾ ਹੈ।
ਕਹਾਉਤਾਂ 11 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ