Text copied!
Bibles in Panjabi

ਕਹਾਉਤਾਂ 11:7-9 in Panjabi

Help us?

ਕਹਾਉਤਾਂ 11:7-9 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਜਦ ਦੁਸ਼ਟ ਮਰਦਾ ਹੈ, ਤਦ ਉਹ ਦੀ ਆਸ ਵੀ ਮਿਟ ਜਾਂਦੀ ਹੈ, ਅਤੇ ਬੁਰਿਆਰਾਂ ਦੀ ਆਸ ਦਾ ਨਾਸ ਹੋ ਜਾਂਦਾ ਹੈ।
8 ਧਰਮੀ ਬਿਪਤਾ ਤੋਂ ਛੁਡਾਇਆ ਜਾਂਦਾ ਹੈ, ਪਰ ਦੁਸ਼ਟ ਉਸੇ ਵਿੱਚ ਫਸ ਜਾਂਦਾ ਹੈ।
9 ਕੁਧਰਮੀ ਆਪਣੇ ਮੂੰਹ ਨਾਲ ਆਪਣੇ ਗੁਆਂਢੀ ਦਾ ਨਾਸ ਕਰਦਾ ਹੈ, ਪਰ ਧਰਮੀ ਗਿਆਨ ਦੇ ਕਾਰਨ ਛੁਡਾਏ ਜਾਂਦੇ ਹਨ।
ਕਹਾਉਤਾਂ 11 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ