Text copied!
Bibles in Panjabi

ਕਹਾਉਤਾਂ 11:9-11 in Panjabi

Help us?

ਕਹਾਉਤਾਂ 11:9-11 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਕੁਧਰਮੀ ਆਪਣੇ ਮੂੰਹ ਨਾਲ ਆਪਣੇ ਗੁਆਂਢੀ ਦਾ ਨਾਸ ਕਰਦਾ ਹੈ, ਪਰ ਧਰਮੀ ਗਿਆਨ ਦੇ ਕਾਰਨ ਛੁਡਾਏ ਜਾਂਦੇ ਹਨ।
10 ਜਦ ਧਰਮੀਆਂ ਨੂੰ ਸੁੱਖ ਹੁੰਦਾ ਹੈ, ਤਦ ਨਗਰ ਦੇ ਲੋਕ ਪ੍ਰਸੰਨ ਹੁੰਦੇ ਹਨ, ਪਰ ਜਦ ਦੁਸ਼ਟਾਂ ਦਾ ਨਾਸ ਹੁੰਦਾ, ਤਾਂ ਜੈਕਾਰੇ ਹੁੰਦੇ ਹਨ!
11 ਸਚਿਆਰਾਂ ਦੀਆਂ ਅਸੀਸਾਂ ਨਾਲ ਨਗਰ ਦਾ ਵਾਧਾ ਹੁੰਦਾ ਹੈ, ਪਰ ਦੁਸ਼ਟਾਂ ਦੇ ਬੋਲਾਂ ਨਾਲ ਉਹ ਢਹਿ ਜਾਂਦਾ ਹੈ।
ਕਹਾਉਤਾਂ 11 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ