Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 12

ਕਹਾਉਤਾਂ 12:12-14

Help us?
Click on verse(s) to share them!
12ਦੁਸ਼ਟ ਬੁਰਿਆਰਾਂ ਦੇ ਮਾਲ ਲਈ ਲੋਚਦਾ ਹੈ, ਪਰ ਧਰਮੀਆਂ ਦੀ ਜੜ੍ਹ ਫਲਦੀ ਹੈ।
13ਬੁਰਿਆਰ ਆਪਣੀਆਂ ਗੱਲਾਂ ਦੇ ਅਪਰਾਧ ਨਾਲ ਫਸ ਜਾਂਦਾ ਹੈ, ਪਰ ਧਰਮੀ ਦੁੱਖ ਤੋਂ ਬਚ ਨਿੱਕਲਦਾ ਹੈ।
14ਆਦਮੀ ਆਪਣੇ ਬਚਨਾਂ ਦੇ ਫਲ ਦੇ ਕਾਰਨ ਭਲਿਆਈ ਨਾਲ ਤ੍ਰਿਪਤ ਹੁੰਦਾ ਹੈ ਅਤੇ ਜਿਹੀ ਕਿਸੇ ਦੀ ਕਰਨੀ ਤੇਹੀ ਉਸੇ ਦੀ ਭਰਨੀ ਹੁੰਦੀ ਹੈ।

Read ਕਹਾਉਤਾਂ 12ਕਹਾਉਤਾਂ 12
Compare ਕਹਾਉਤਾਂ 12:12-14ਕਹਾਉਤਾਂ 12:12-14