Text copied!
Bibles in Panjabi

ਕਹਾਉਤਾਂ 12:12-15 in Panjabi

Help us?

ਕਹਾਉਤਾਂ 12:12-15 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਦੁਸ਼ਟ ਬੁਰਿਆਰਾਂ ਦੇ ਮਾਲ ਲਈ ਲੋਚਦਾ ਹੈ, ਪਰ ਧਰਮੀਆਂ ਦੀ ਜੜ੍ਹ ਫਲਦੀ ਹੈ।
13 ਬੁਰਿਆਰ ਆਪਣੀਆਂ ਗੱਲਾਂ ਦੇ ਅਪਰਾਧ ਨਾਲ ਫਸ ਜਾਂਦਾ ਹੈ, ਪਰ ਧਰਮੀ ਦੁੱਖ ਤੋਂ ਬਚ ਨਿੱਕਲਦਾ ਹੈ।
14 ਆਦਮੀ ਆਪਣੇ ਬਚਨਾਂ ਦੇ ਫਲ ਦੇ ਕਾਰਨ ਭਲਿਆਈ ਨਾਲ ਤ੍ਰਿਪਤ ਹੁੰਦਾ ਹੈ ਅਤੇ ਜਿਹੀ ਕਿਸੇ ਦੀ ਕਰਨੀ ਤੇਹੀ ਉਸੇ ਦੀ ਭਰਨੀ ਹੁੰਦੀ ਹੈ।
15 ਮੂਰਖ ਦੀ ਚਾਲ ਉਹ ਦੀ ਆਪਣੀ ਨਿਗਾਹ ਵਿੱਚ ਚੰਗੀ ਹੁੰਦੀ ਹੈ, ਪਰ ਬੁੱਧਵਾਨ ਸਲਾਹ ਨੂੰ ਮੰਨ ਲੈਂਦਾ ਹੈ।
ਕਹਾਉਤਾਂ 12 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ