Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 12

ਕਹਾਉਤਾਂ 12:13-15

Help us?
Click on verse(s) to share them!
13ਬੁਰਿਆਰ ਆਪਣੀਆਂ ਗੱਲਾਂ ਦੇ ਅਪਰਾਧ ਨਾਲ ਫਸ ਜਾਂਦਾ ਹੈ, ਪਰ ਧਰਮੀ ਦੁੱਖ ਤੋਂ ਬਚ ਨਿੱਕਲਦਾ ਹੈ।
14ਆਦਮੀ ਆਪਣੇ ਬਚਨਾਂ ਦੇ ਫਲ ਦੇ ਕਾਰਨ ਭਲਿਆਈ ਨਾਲ ਤ੍ਰਿਪਤ ਹੁੰਦਾ ਹੈ ਅਤੇ ਜਿਹੀ ਕਿਸੇ ਦੀ ਕਰਨੀ ਤੇਹੀ ਉਸੇ ਦੀ ਭਰਨੀ ਹੁੰਦੀ ਹੈ।
15ਮੂਰਖ ਦੀ ਚਾਲ ਉਹ ਦੀ ਆਪਣੀ ਨਿਗਾਹ ਵਿੱਚ ਚੰਗੀ ਹੁੰਦੀ ਹੈ, ਪਰ ਬੁੱਧਵਾਨ ਸਲਾਹ ਨੂੰ ਮੰਨ ਲੈਂਦਾ ਹੈ।

Read ਕਹਾਉਤਾਂ 12ਕਹਾਉਤਾਂ 12
Compare ਕਹਾਉਤਾਂ 12:13-15ਕਹਾਉਤਾਂ 12:13-15