Text copied!
Bibles in Panjabi

ਕਹਾਉਤਾਂ 12:14-16 in Panjabi

Help us?

ਕਹਾਉਤਾਂ 12:14-16 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਆਦਮੀ ਆਪਣੇ ਬਚਨਾਂ ਦੇ ਫਲ ਦੇ ਕਾਰਨ ਭਲਿਆਈ ਨਾਲ ਤ੍ਰਿਪਤ ਹੁੰਦਾ ਹੈ ਅਤੇ ਜਿਹੀ ਕਿਸੇ ਦੀ ਕਰਨੀ ਤੇਹੀ ਉਸੇ ਦੀ ਭਰਨੀ ਹੁੰਦੀ ਹੈ।
15 ਮੂਰਖ ਦੀ ਚਾਲ ਉਹ ਦੀ ਆਪਣੀ ਨਿਗਾਹ ਵਿੱਚ ਚੰਗੀ ਹੁੰਦੀ ਹੈ, ਪਰ ਬੁੱਧਵਾਨ ਸਲਾਹ ਨੂੰ ਮੰਨ ਲੈਂਦਾ ਹੈ।
16 ਮੂਰਖ ਦਾ ਗੁੱਸਾ ਝੱਟ ਪ੍ਰਗਟ ਹੋ ਜਾਂਦਾ ਹੈ, ਪਰ ਸਿਆਣਾ ਨਿਰਾਦਰ ਨੂੰ ਅਣਦੇਖਿਆ ਕਰ ਦਿੰਦਾ ਹੈ।
ਕਹਾਉਤਾਂ 12 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ