Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 12

ਕਹਾਉਤਾਂ 12:17-19

Help us?
Click on verse(s) to share them!
17ਜਿਹੜਾ ਸੱਚੀ ਗਵਾਹੀ ਦਿੰਦਾ ਹੈ ਉਹ ਸੱਚ ਬੋਲਦਾ ਹੈ, ਪਰ ਝੂਠਾ ਗਵਾਹ ਛਲ ਨੂੰ ਪ੍ਰਗਟ ਕਰਦਾ ਹੈ।
18ਬਿਨ੍ਹਾਂ ਸੋਚੇ ਬੋਲਣ ਵਾਲੇ ਦੀਆਂ ਗੱਲਾਂ ਤਲਵਾਰ ਵਾਂਗੂੰ ਵਿੰਨ੍ਹਦੀਆਂ ਹਨ, ਪਰ ਬੁੱਧਵਾਨ ਦੇ ਬਚਨ ਚੰਗਾ ਕਰ ਦਿੰਦੇ ਹਨ।
19ਸਚਿਆਈ ਸਦਾ ਬਣੀ ਰਹੇਗੀ, ਪਰ ਝੂਠ ਪਲ ਭਰ ਦਾ ਹੁੰਦਾ ਹੈ।

Read ਕਹਾਉਤਾਂ 12ਕਹਾਉਤਾਂ 12
Compare ਕਹਾਉਤਾਂ 12:17-19ਕਹਾਉਤਾਂ 12:17-19