Text copied!
Bibles in Panjabi

ਕਹਾਉਤਾਂ 12:17-19 in Panjabi

Help us?

ਕਹਾਉਤਾਂ 12:17-19 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

17 ਜਿਹੜਾ ਸੱਚੀ ਗਵਾਹੀ ਦਿੰਦਾ ਹੈ ਉਹ ਸੱਚ ਬੋਲਦਾ ਹੈ, ਪਰ ਝੂਠਾ ਗਵਾਹ ਛਲ ਨੂੰ ਪ੍ਰਗਟ ਕਰਦਾ ਹੈ।
18 ਬਿਨ੍ਹਾਂ ਸੋਚੇ ਬੋਲਣ ਵਾਲੇ ਦੀਆਂ ਗੱਲਾਂ ਤਲਵਾਰ ਵਾਂਗੂੰ ਵਿੰਨ੍ਹਦੀਆਂ ਹਨ, ਪਰ ਬੁੱਧਵਾਨ ਦੇ ਬਚਨ ਚੰਗਾ ਕਰ ਦਿੰਦੇ ਹਨ।
19 ਸਚਿਆਈ ਸਦਾ ਬਣੀ ਰਹੇਗੀ, ਪਰ ਝੂਠ ਪਲ ਭਰ ਦਾ ਹੁੰਦਾ ਹੈ।
ਕਹਾਉਤਾਂ 12 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ