Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 12

ਕਹਾਉਤਾਂ 12:18-20

Help us?
Click on verse(s) to share them!
18ਬਿਨ੍ਹਾਂ ਸੋਚੇ ਬੋਲਣ ਵਾਲੇ ਦੀਆਂ ਗੱਲਾਂ ਤਲਵਾਰ ਵਾਂਗੂੰ ਵਿੰਨ੍ਹਦੀਆਂ ਹਨ, ਪਰ ਬੁੱਧਵਾਨ ਦੇ ਬਚਨ ਚੰਗਾ ਕਰ ਦਿੰਦੇ ਹਨ।
19ਸਚਿਆਈ ਸਦਾ ਬਣੀ ਰਹੇਗੀ, ਪਰ ਝੂਠ ਪਲ ਭਰ ਦਾ ਹੁੰਦਾ ਹੈ।
20ਬੁਰੀਆਂ ਜੁਗਤਾਂ ਕਰਨ ਵਾਲਿਆਂ ਦੇ ਮਨ ਵਿੱਚ ਛਲ ਹੁੰਦਾ ਹੈ, ਪਰ ਸ਼ਾਂਤੀ ਦੇ ਸਲਾਹਕਾਰਾਂ ਲਈ ਅਨੰਦ ਹੁੰਦਾ ਹੈ।

Read ਕਹਾਉਤਾਂ 12ਕਹਾਉਤਾਂ 12
Compare ਕਹਾਉਤਾਂ 12:18-20ਕਹਾਉਤਾਂ 12:18-20