Text copied!
Bibles in Panjabi

ਕਹਾਉਤਾਂ 12:23-25 in Panjabi

Help us?

ਕਹਾਉਤਾਂ 12:23-25 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

23 ਸਿਆਣਾ ਮਨੁੱਖ ਗਿਆਨ ਨੂੰ ਲੁਕਾਈ ਰੱਖਦਾ ਹੈ, ਪਰ ਮੂਰਖ ਦਾ ਦਿਲ ਮੂਰਖਤਾਈ ਦਾ ਪ੍ਰਚਾਰ ਕਰਦਾ ਹੈ।
24 ਉੱਦਮੀ ਲੋਕ ਉੱਚੇ ਕੀਤੇ ਜਾਣਗੇ, ਪਰ ਆਲਸੀ ਬੇਗਾਰੀ ਕਰਨ ਵਾਲਾ ਬਣੇਗਾ।
25 ਮਨੁੱਖ ਦੇ ਦਿਲ ਦੀ ਚਿੰਤਾ ਉਹ ਨੂੰ ਝੁਕਾ ਦਿੰਦੀ ਹੈ, ਪਰ ਚੰਗਾ ਬਚਨ ਉਹ ਨੂੰ ਅਨੰਦ ਕਰ ਦਿੰਦਾ ਹੈ।
ਕਹਾਉਤਾਂ 12 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ