Text copied!
Bibles in Panjabi

ਕਹਾਉਤਾਂ 12:24-28 in Panjabi

Help us?

ਕਹਾਉਤਾਂ 12:24-28 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

24 ਉੱਦਮੀ ਲੋਕ ਉੱਚੇ ਕੀਤੇ ਜਾਣਗੇ, ਪਰ ਆਲਸੀ ਬੇਗਾਰੀ ਕਰਨ ਵਾਲਾ ਬਣੇਗਾ।
25 ਮਨੁੱਖ ਦੇ ਦਿਲ ਦੀ ਚਿੰਤਾ ਉਹ ਨੂੰ ਝੁਕਾ ਦਿੰਦੀ ਹੈ, ਪਰ ਚੰਗਾ ਬਚਨ ਉਹ ਨੂੰ ਅਨੰਦ ਕਰ ਦਿੰਦਾ ਹੈ।
26 ਧਰਮੀ ਆਪਣੇ ਗੁਆਂਢੀ ਨੂੰ ਸਹੀ ਰਾਹ ਦੱਸਦਾ ਹੈ, ਪਰ ਦੁਸ਼ਟ ਦੀ ਚਾਲ ਉਹ ਨੂੰ ਭਟਕਾ ਦਿੰਦੀ ਹੈ।
27 ਆਲਸੀ ਮਨੁੱਖ ਸ਼ਿਕਾਰ ਕਰਕੇ ਉਹ ਨੂੰ ਭੁੰਨਦਾ ਵੀ ਨਹੀਂ, ਪਰ ਉੱਦਮੀ ਮਨੁੱਖ ਨੂੰ ਅਨਮੋਲ ਪਦਾਰਥ ਮਿਲਦੇ ਹਨ।
28 ਧਰਮ ਦੇ ਰਾਹ ਵਿੱਚ ਜੀਵਨ ਮਿਲਦਾ ਹੈ, ਅਤੇ ਉਹ ਦੇ ਮਾਰਗਾਂ ਵਿੱਚ ਮੌਤ ਦਾ ਪਤਾ ਵੀ ਨਹੀਂ।
ਕਹਾਉਤਾਂ 12 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ