Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 12

ਕਹਾਉਤਾਂ 12:25-26

Help us?
Click on verse(s) to share them!
25ਮਨੁੱਖ ਦੇ ਦਿਲ ਦੀ ਚਿੰਤਾ ਉਹ ਨੂੰ ਝੁਕਾ ਦਿੰਦੀ ਹੈ, ਪਰ ਚੰਗਾ ਬਚਨ ਉਹ ਨੂੰ ਅਨੰਦ ਕਰ ਦਿੰਦਾ ਹੈ।
26ਧਰਮੀ ਆਪਣੇ ਗੁਆਂਢੀ ਨੂੰ ਸਹੀ ਰਾਹ ਦੱਸਦਾ ਹੈ, ਪਰ ਦੁਸ਼ਟ ਦੀ ਚਾਲ ਉਹ ਨੂੰ ਭਟਕਾ ਦਿੰਦੀ ਹੈ।

Read ਕਹਾਉਤਾਂ 12ਕਹਾਉਤਾਂ 12
Compare ਕਹਾਉਤਾਂ 12:25-26ਕਹਾਉਤਾਂ 12:25-26