Text copied!
Bibles in Panjabi

ਕਹਾਉਤਾਂ 12:25-26 in Panjabi

Help us?

ਕਹਾਉਤਾਂ 12:25-26 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

25 ਮਨੁੱਖ ਦੇ ਦਿਲ ਦੀ ਚਿੰਤਾ ਉਹ ਨੂੰ ਝੁਕਾ ਦਿੰਦੀ ਹੈ, ਪਰ ਚੰਗਾ ਬਚਨ ਉਹ ਨੂੰ ਅਨੰਦ ਕਰ ਦਿੰਦਾ ਹੈ।
26 ਧਰਮੀ ਆਪਣੇ ਗੁਆਂਢੀ ਨੂੰ ਸਹੀ ਰਾਹ ਦੱਸਦਾ ਹੈ, ਪਰ ਦੁਸ਼ਟ ਦੀ ਚਾਲ ਉਹ ਨੂੰ ਭਟਕਾ ਦਿੰਦੀ ਹੈ।
ਕਹਾਉਤਾਂ 12 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ