Text copied!
Bibles in Panjabi

ਕਹਾਉਤਾਂ 12:4-8 in Panjabi

Help us?

ਕਹਾਉਤਾਂ 12:4-8 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਨੇਕ ਇਸਤਰੀ ਆਪਣੇ ਪਤੀ ਦਾ ਮੁਕਟ ਹੈ, ਪਰ ਖੱਜਲ ਕਰਨ ਵਾਲੀ ਉਹ ਦੀ ਹੱਡੀਆਂ ਦਾ ਸਾੜਾ ਹੈ।
5 ਧਰਮੀਆਂ ਦੀਆਂ ਯੋਜਨਾਵਾਂ ਤਾਂ ਨਿਆਂ ਵਾਲੀਆਂ ਹੁੰਦੀਆਂ ਹਨ, ਪਰ ਦੁਸ਼ਟਾਂ ਦੀਆਂ ਜੁਗਤਾਂ ਛਲ ਦੀਆਂ ਹੁੰਦੀਆਂ ਹਨ।
6 ਦੁਸ਼ਟਾਂ ਦੀਆਂ ਗੱਲਾਂ ਖ਼ੂਨ ਕਰਨ ਲਈ ਘਾਤ ਲਾਉਣ ਦੇ ਵਿਖੇ ਹੁੰਦੀਆਂ ਹਨ, ਪਰ ਸਚਿਆਰਾਂ ਦੇ ਬੋਲ ਉਹਨਾਂ ਨੂੰ ਛੁਡਾ ਲੈਂਦੇ ਹਨ।
7 ਦੁਸ਼ਟ ਪਟਕੇ ਜਾਂਦੇ ਹਨ ਅਤੇ ਉਹ ਰਹਿੰਦੇ ਹੀ ਨਹੀਂ, ਪਰ ਧਰਮੀਆਂ ਦਾ ਘਰ ਸਥਿਰ ਰਹੇਗਾ।
8 ਮਨੁੱਖ ਦੀ ਪ੍ਰਸੰਸਾ ਉਸ ਦੀ ਬੁੱਧ ਦੇ ਅਨੁਸਾਰ ਹੁੰਦੀ ਹੈ, ਪਰ ਪੁੱਠੀ ਸੋਚ ਵਾਲਾ ਮਨੁੱਖ ਤੁੱਛ ਸਮਝਿਆ ਜਾਂਦਾ ਹੈ।
ਕਹਾਉਤਾਂ 12 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ