Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 12

ਕਹਾਉਤਾਂ 12:6-8

Help us?
Click on verse(s) to share them!
6ਦੁਸ਼ਟਾਂ ਦੀਆਂ ਗੱਲਾਂ ਖ਼ੂਨ ਕਰਨ ਲਈ ਘਾਤ ਲਾਉਣ ਦੇ ਵਿਖੇ ਹੁੰਦੀਆਂ ਹਨ, ਪਰ ਸਚਿਆਰਾਂ ਦੇ ਬੋਲ ਉਹਨਾਂ ਨੂੰ ਛੁਡਾ ਲੈਂਦੇ ਹਨ।
7ਦੁਸ਼ਟ ਪਟਕੇ ਜਾਂਦੇ ਹਨ ਅਤੇ ਉਹ ਰਹਿੰਦੇ ਹੀ ਨਹੀਂ, ਪਰ ਧਰਮੀਆਂ ਦਾ ਘਰ ਸਥਿਰ ਰਹੇਗਾ।
8ਮਨੁੱਖ ਦੀ ਪ੍ਰਸੰਸਾ ਉਸ ਦੀ ਬੁੱਧ ਦੇ ਅਨੁਸਾਰ ਹੁੰਦੀ ਹੈ, ਪਰ ਪੁੱਠੀ ਸੋਚ ਵਾਲਾ ਮਨੁੱਖ ਤੁੱਛ ਸਮਝਿਆ ਜਾਂਦਾ ਹੈ।

Read ਕਹਾਉਤਾਂ 12ਕਹਾਉਤਾਂ 12
Compare ਕਹਾਉਤਾਂ 12:6-8ਕਹਾਉਤਾਂ 12:6-8