Text copied!
Bibles in Panjabi

ਕਹਾਉਤਾਂ 13:10-16 in Panjabi

Help us?

ਕਹਾਉਤਾਂ 13:10-16 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਹੰਕਾਰ ਨਾਲ ਝਗੜੇ ਹੀ ਝਗੜੇ ਹੁੰਦੇ ਹਨ, ਪਰ ਜਿਹੜੇ ਸਲਾਹ ਨੂੰ ਮੰਨਦੇ ਹਨ ਉਹਨਾਂ ਦੇ ਕੋਲ ਸਮਝ ਹੈ।
11 ਵਿਅਰਥ ਦਾ ਧਨ ਘੱਟ ਜਾਵੇਗਾ, ਪਰ ਮਿਹਨਤ ਦਾ ਧਨ ਵਧ ਜਾਵੇਗਾ।
12 ਜਦ ਆਸ ਪੂਰੀ ਹੋਣ ਵਿੱਚ ਦੇਰੀ ਹੁੰਦੀ ਹੈ ਤਾਂ ਦਿਲ ਨੂੰ ਤੋੜਦੀ ਹੈ, ਪਰ ਆਸ ਦਾ ਪੂਰਾ ਹੋਣਾ ਜੀਵਨ ਦਾ ਰੁੱਖ ਹੈ।
13 ਜਿਹੜਾ ਚੇਤਾਵਨੀ ਦੇ ਬਚਨ ਨੂੰ ਤੁੱਛ ਜਾਣਦਾ ਹੈ ਉਹ ਆਪਣਾ ਨਾਸ ਕਰਦਾ ਹੈ, ਪਰ ਜਿਹੜਾ ਹੁਕਮ ਦਾ ਭੈਅ ਮੰਨਦਾ ਹੈ ਉਹ ਨੂੰ ਚੰਗਾ ਫਲ ਮਿਲਦਾ ਹੈ।
14 ਬੁੱਧਵਾਨ ਦੀ ਸਿੱਖਿਆ ਜੀਉਣ ਦਾ ਸੋਤਾ ਹੈ, ਜੋ ਮੌਤ ਦੀ ਫਾਹੀ ਤੋਂ ਪਰੇ ਰੱਖਦਾ ਹੈ।
15 ਚੰਗੀ ਬੁੱਧ ਦੇ ਕਾਰਨ ਕਿਰਪਾ ਹੁੰਦੀ ਹੈ, ਪਰ ਵਿਸ਼ਵਾਸਘਾਤੀਆਂ ਦਾ ਰਾਹ ਮੁਸ਼ਕਿਲਾਂ ਨਾਲ ਭਰਿਆ ਰਹਿੰਦਾ ਹੈ।
16 ਹਰ ਸਿਆਣਾ ਮਨੁੱਖ ਬੁੱਧ ਨਾਲ ਕੰਮ ਕਰਦਾ ਹੈ, ਪਰ ਮੂਰਖ ਆਪਣੀ ਮੂਰਖਤਾਈ ਨੂੰ ਫੈਲਾਉਂਦਾ ਫਿਰਦਾ ਹੈ।
ਕਹਾਉਤਾਂ 13 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ