Text copied!
Bibles in Panjabi

ਕਹਾਉਤਾਂ 13:13-17 in Panjabi

Help us?

ਕਹਾਉਤਾਂ 13:13-17 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਜਿਹੜਾ ਚੇਤਾਵਨੀ ਦੇ ਬਚਨ ਨੂੰ ਤੁੱਛ ਜਾਣਦਾ ਹੈ ਉਹ ਆਪਣਾ ਨਾਸ ਕਰਦਾ ਹੈ, ਪਰ ਜਿਹੜਾ ਹੁਕਮ ਦਾ ਭੈਅ ਮੰਨਦਾ ਹੈ ਉਹ ਨੂੰ ਚੰਗਾ ਫਲ ਮਿਲਦਾ ਹੈ।
14 ਬੁੱਧਵਾਨ ਦੀ ਸਿੱਖਿਆ ਜੀਉਣ ਦਾ ਸੋਤਾ ਹੈ, ਜੋ ਮੌਤ ਦੀ ਫਾਹੀ ਤੋਂ ਪਰੇ ਰੱਖਦਾ ਹੈ।
15 ਚੰਗੀ ਬੁੱਧ ਦੇ ਕਾਰਨ ਕਿਰਪਾ ਹੁੰਦੀ ਹੈ, ਪਰ ਵਿਸ਼ਵਾਸਘਾਤੀਆਂ ਦਾ ਰਾਹ ਮੁਸ਼ਕਿਲਾਂ ਨਾਲ ਭਰਿਆ ਰਹਿੰਦਾ ਹੈ।
16 ਹਰ ਸਿਆਣਾ ਮਨੁੱਖ ਬੁੱਧ ਨਾਲ ਕੰਮ ਕਰਦਾ ਹੈ, ਪਰ ਮੂਰਖ ਆਪਣੀ ਮੂਰਖਤਾਈ ਨੂੰ ਫੈਲਾਉਂਦਾ ਫਿਰਦਾ ਹੈ।
17 ਦੁਸ਼ਟ ਸੰਦੇਸ਼ਵਾਹਕ ਬਿਪਤਾ ਵਿੱਚ ਡਿੱਗਦਾ ਹੈ, ਪਰ ਵਫ਼ਾਦਾਰ ਸੰਦੇਸ਼ਵਾਹਕ ਚੰਗਾ ਕਰਦਾ ਹੈ।
ਕਹਾਉਤਾਂ 13 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ