Text copied!
Bibles in Panjabi

ਕਹਾਉਤਾਂ 13:19-25 in Panjabi

Help us?

ਕਹਾਉਤਾਂ 13:19-25 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

19 ਜਦ ਇੱਛਿਆ ਪੂਰੀ ਹੁੰਦੀ ਹੈ ਤਾਂ ਜੀਅ ਨੂੰ ਮਿੱਠਾ ਲੱਗਦਾ ਹੈ, ਪਰ ਬੁਰਿਆਈ ਨੂੰ ਛੱਡਣਾ ਮੂਰਖ ਨੂੰ ਬੁਰਾ ਲੱਗਦਾ ਹੈ।
20 ਬੁੱਧਵਾਨਾਂ ਦਾ ਸਾਥੀ ਬੁੱਧਵਾਨ ਬਣ ਜਾਂਦਾ ਹੈ, ਪਰ ਮੂਰਖਾਂ ਦੇ ਸਾਥੀਆਂ ਨੂੰ ਦੁੱਖ ਹੋਵੇਗਾ।
21 ਬਿਪਤਾ ਪਾਪੀਆਂ ਦੇ ਪਿੱਛੇ ਪੈਂਦੀ ਹੈ, ਪਰ ਧਰਮੀਆਂ ਨੂੰ ਚੰਗਾ ਫਲ ਮਿਲੇਗਾ।
22 ਭਲਾ ਮਨੁੱਖ ਆਪਣੇ ਪੋਤਰਿਆਂ ਲਈ ਵੀ ਮਿਰਾਸ ਛੱਡ ਜਾਂਦਾ ਹੈ, ਪਰ ਪਾਪੀ ਦਾ ਮਾਲ ਧੰਨ ਧਰਮੀ ਲਈ ਜੁੜਦਾ ਹੈ।
23 ਗਰੀਬ ਦੀ ਪੈਲੀ ਵਿੱਚ ਢੇਰ ਸਾਰਾ ਅਹਾਰ ਪੈਦਾ ਹੁੰਦਾ ਹੈ, ਪਰ ਅਜਿਹਾ ਵੀ ਹੈ ਜੋ ਕੁਨਿਆਂ ਦੇ ਕਾਰਨ ਉੱਜੜ ਜਾਂਦਾ ਹੈ।
24 ਜਿਹੜਾ ਪੁੱਤਰ ਉੱਤੇ ਸੋਟੀ ਨਹੀਂ ਚਲਾਉਂਦਾ ਉਹ ਉਸ ਦਾ ਵੈਰੀ ਹੈ, ਪਰ ਜਿਹੜਾ ਉਸ ਦੇ ਨਾਲ ਪਿਆਰ ਕਰਦਾ ਹੈ ਉਹ ਵੇਲੇ ਸਿਰ ਉਸ ਨੂੰ ਤਾੜਦਾ ਹੈ।
25 ਧਰਮੀ ਤਾਂ ਰੱਜ ਕੇ ਖਾਂਦਾ ਹੈ, ਪਰ ਦੁਸ਼ਟਾਂ ਦਾ ਢਿੱਡ ਨਹੀਂ ਭਰਦਾ।
ਕਹਾਉਤਾਂ 13 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ