Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 13

ਕਹਾਉਤਾਂ 13:3-4

Help us?
Click on verse(s) to share them!
3ਜੋ ਆਪਣੇ ਮੂੰਹ ਦੀ ਰਾਖੀ ਕਰਦਾ ਹੈ, ਉਹ ਆਪਣੀ ਜਾਨ ਦੀ ਰਾਖੀ ਕਰਦਾ ਹੈ, ਪਰ ਜੋ ਆਪਣੇ ਮੂੰਹ ਨੂੰ ਬੇਕਾਰ ਖੋਲਦਾ ਹੈ ਉਹ ਦੇ ਲਈ ਬਰਬਾਦੀ ਹੋਵੇਗੀ।
4ਆਲਸੀ ਦਾ ਜੀ ਲੋਚਦਾ ਤਾਂ ਹੈ, ਪਰ ਉਹ ਨੂੰ ਲੱਭਦਾ ਕੁਝ ਵੀ ਨਹੀਂ, ਪਰ ਉੱਦਮੀ ਦੀ ਜਾਨ ਰਿਸ਼ਟ-ਪੁਸ਼ਟ ਹੋ ਜਾਵੇਗੀ।

Read ਕਹਾਉਤਾਂ 13ਕਹਾਉਤਾਂ 13
Compare ਕਹਾਉਤਾਂ 13:3-4ਕਹਾਉਤਾਂ 13:3-4