Text copied!
Bibles in Panjabi

ਕਹਾਉਤਾਂ 13:7-8 in Panjabi

Help us?

ਕਹਾਉਤਾਂ 13:7-8 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਕੋਈ ਤਾਂ ਧਨ ਨੂੰ ਇਕੱਠਾ ਕਰਦਾ ਫਿਰਦਾ ਪਰ ਉਸ ਦੇ ਕੋਲ ਕੁਝ ਵੀ ਨਹੀਂ, ਅਤੇ ਕੋਈ ਕੰਗਾਲ ਬਣਿਆ ਫਿਰਦਾ ਹੈ ਪਰ ਉਹ ਦੇ ਕੋਲ ਬਹੁਤ ਧਨ ਹੈ।
8 ਮਨੁੱਖ ਦੀ ਜਾਨ ਦਾ ਛੁਟਕਾਰਾ ਉਹ ਦਾ ਧਨ ਹੈ, ਪਰ ਗਰੀਬ ਅਜਿਹੀ ਧਮਕੀ ਨੂੰ ਸੁਣਦਾ ਹੀ ਨਹੀਂ।
ਕਹਾਉਤਾਂ 13 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ