Text copied!
Bibles in Panjabi

ਕਹਾਉਤਾਂ 13:8-10 in Panjabi

Help us?

ਕਹਾਉਤਾਂ 13:8-10 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਮਨੁੱਖ ਦੀ ਜਾਨ ਦਾ ਛੁਟਕਾਰਾ ਉਹ ਦਾ ਧਨ ਹੈ, ਪਰ ਗਰੀਬ ਅਜਿਹੀ ਧਮਕੀ ਨੂੰ ਸੁਣਦਾ ਹੀ ਨਹੀਂ।
9 ਧਰਮੀ ਦੀ ਜੋਤ ਆਨੰਦ ਮਨਾਉਂਦੀ ਹੈ, ਪਰ ਦੁਸ਼ਟਾਂ ਦਾ ਦੀਵਾ ਬੁਝਾਇਆ ਜਾਵੇਗਾ।
10 ਹੰਕਾਰ ਨਾਲ ਝਗੜੇ ਹੀ ਝਗੜੇ ਹੁੰਦੇ ਹਨ, ਪਰ ਜਿਹੜੇ ਸਲਾਹ ਨੂੰ ਮੰਨਦੇ ਹਨ ਉਹਨਾਂ ਦੇ ਕੋਲ ਸਮਝ ਹੈ।
ਕਹਾਉਤਾਂ 13 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ