Text copied!
Bibles in Panjabi

ਕਹਾਉਤਾਂ 13:8-13 in Panjabi

Help us?

ਕਹਾਉਤਾਂ 13:8-13 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਮਨੁੱਖ ਦੀ ਜਾਨ ਦਾ ਛੁਟਕਾਰਾ ਉਹ ਦਾ ਧਨ ਹੈ, ਪਰ ਗਰੀਬ ਅਜਿਹੀ ਧਮਕੀ ਨੂੰ ਸੁਣਦਾ ਹੀ ਨਹੀਂ।
9 ਧਰਮੀ ਦੀ ਜੋਤ ਆਨੰਦ ਮਨਾਉਂਦੀ ਹੈ, ਪਰ ਦੁਸ਼ਟਾਂ ਦਾ ਦੀਵਾ ਬੁਝਾਇਆ ਜਾਵੇਗਾ।
10 ਹੰਕਾਰ ਨਾਲ ਝਗੜੇ ਹੀ ਝਗੜੇ ਹੁੰਦੇ ਹਨ, ਪਰ ਜਿਹੜੇ ਸਲਾਹ ਨੂੰ ਮੰਨਦੇ ਹਨ ਉਹਨਾਂ ਦੇ ਕੋਲ ਸਮਝ ਹੈ।
11 ਵਿਅਰਥ ਦਾ ਧਨ ਘੱਟ ਜਾਵੇਗਾ, ਪਰ ਮਿਹਨਤ ਦਾ ਧਨ ਵਧ ਜਾਵੇਗਾ।
12 ਜਦ ਆਸ ਪੂਰੀ ਹੋਣ ਵਿੱਚ ਦੇਰੀ ਹੁੰਦੀ ਹੈ ਤਾਂ ਦਿਲ ਨੂੰ ਤੋੜਦੀ ਹੈ, ਪਰ ਆਸ ਦਾ ਪੂਰਾ ਹੋਣਾ ਜੀਵਨ ਦਾ ਰੁੱਖ ਹੈ।
13 ਜਿਹੜਾ ਚੇਤਾਵਨੀ ਦੇ ਬਚਨ ਨੂੰ ਤੁੱਛ ਜਾਣਦਾ ਹੈ ਉਹ ਆਪਣਾ ਨਾਸ ਕਰਦਾ ਹੈ, ਪਰ ਜਿਹੜਾ ਹੁਕਮ ਦਾ ਭੈਅ ਮੰਨਦਾ ਹੈ ਉਹ ਨੂੰ ਚੰਗਾ ਫਲ ਮਿਲਦਾ ਹੈ।
ਕਹਾਉਤਾਂ 13 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ