Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 14

ਕਹਾਉਤਾਂ 14:1-3

Help us?
Click on verse(s) to share them!
1ਬੁੱਧਵਾਨ ਇਸਤਰੀ ਤਾਂ ਆਪਣਾ ਘਰ ਬਣਾਉਂਦੀ ਹੈ, ਪਰ ਮੂਰਖ ਆਪਣੇ ਹੱਥੀਂ ਹੀ ਉਹ ਨੂੰ ਢਾਹ ਦਿੰਦੀ ਹੈ।
2ਜਿਹੜਾ ਸਿੱਧੀ ਚਾਲ ਚੱਲਦਾ ਹੈ ਉਹ ਯਹੋਵਾਹ ਦਾ ਭੈਅ ਮੰਨਦਾ ਹੈ, ਪਰ ਜਿਹੜਾ ਟੇਢੀ ਚਾਲ ਚੱਲਦਾ ਹੈ, ਉਹ ਉਸ ਨੂੰ ਤੁੱਛ ਜਾਣਦਾ ਹੈ।
3ਮੂਰਖ ਦੇ ਮੂੰਹ ਵਿੱਚ ਹੰਕਾਰ ਦੀ ਲਾਠੀ ਹੈ, ਪਰ ਬੁੱਧਵਾਨਾਂ ਦੇ ਬੋਲ ਉਹਨਾਂ ਦੀ ਰੱਖਿਆ ਕਰਦੇ ਹਨ।

Read ਕਹਾਉਤਾਂ 14ਕਹਾਉਤਾਂ 14
Compare ਕਹਾਉਤਾਂ 14:1-3ਕਹਾਉਤਾਂ 14:1-3