Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 14

ਕਹਾਉਤਾਂ 14:13-14

Help us?
Click on verse(s) to share them!
13ਹਾਸੇ ਵਿੱਚ ਵੀ ਦਿਲ ਉਦਾਸ ਰਹਿੰਦਾ ਹੈ, ਅਤੇ ਅਨੰਦ ਦੇ ਅੰਤ ਵਿੱਚ ਦੁੱਖ ਹੁੰਦਾ ਹੈ।
14ਜਿਸ ਦਾ ਮਨ ਪਰਮੇਸ਼ੁਰ ਵੱਲੋਂ ਮੁੜ ਜਾਂਦਾ ਹੈ, ਉਹ ਆਪਣੀ ਚਾਲ ਦਾ ਫਲ ਭੋਗਦਾ ਹੈ, ਪਰ ਭਲਾ ਮਨੁੱਖ ਆਪਣੇ ਆਪ ਵਿੱਚ ਤ੍ਰਿਪਤ ਰਹਿੰਦਾ ਹੈ।

Read ਕਹਾਉਤਾਂ 14ਕਹਾਉਤਾਂ 14
Compare ਕਹਾਉਤਾਂ 14:13-14ਕਹਾਉਤਾਂ 14:13-14