Text copied!
Bibles in Panjabi

ਕਹਾਉਤਾਂ 14:14-17 in Panjabi

Help us?

ਕਹਾਉਤਾਂ 14:14-17 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਜਿਸ ਦਾ ਮਨ ਪਰਮੇਸ਼ੁਰ ਵੱਲੋਂ ਮੁੜ ਜਾਂਦਾ ਹੈ, ਉਹ ਆਪਣੀ ਚਾਲ ਦਾ ਫਲ ਭੋਗਦਾ ਹੈ, ਪਰ ਭਲਾ ਮਨੁੱਖ ਆਪਣੇ ਆਪ ਵਿੱਚ ਤ੍ਰਿਪਤ ਰਹਿੰਦਾ ਹੈ।
15 ਭੋਲਾ ਹਰੇਕ ਗੱਲ ਨੂੰ ਸੱਚ ਮੰਨਦਾ ਹੈ, ਪਰ ਸਿਆਣਾ ਸੋਚ ਸਮਝ ਕੇ ਚੱਲਦਾ ਹੈ।
16 ਬੁੱਧਵਾਨ ਸੁਚੇਤ ਹੋ ਕੇ ਬੁਰਿਆਈ ਤੋਂ ਦੂਰ ਰਹਿੰਦਾ ਹੈ, ਪਰ ਮੂਰਖ ਢੀਠ ਹੋ ਕੇ ਨਿਡਰ ਰਹਿੰਦਾ ਹੈ।
17 ਜਿਹੜਾ ਛੇਤੀ ਗੁੱਸੇ ਹੋ ਜਾਂਦਾ ਹੈ ਉਹ ਮੂਰਖਤਾਈ ਕਰਦਾ ਹੈ, ਅਤੇ ਬੁਰੇ ਮਤੇ ਪਕਾਉਣ ਵਾਲੇ ਨਾਲ ਵੈਰ ਕੀਤਾ ਜਾਂਦਾ ਹੈ।
ਕਹਾਉਤਾਂ 14 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ