Text copied!
Bibles in Panjabi

ਕਹਾਉਤਾਂ 14:15-16 in Panjabi

Help us?

ਕਹਾਉਤਾਂ 14:15-16 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਭੋਲਾ ਹਰੇਕ ਗੱਲ ਨੂੰ ਸੱਚ ਮੰਨਦਾ ਹੈ, ਪਰ ਸਿਆਣਾ ਸੋਚ ਸਮਝ ਕੇ ਚੱਲਦਾ ਹੈ।
16 ਬੁੱਧਵਾਨ ਸੁਚੇਤ ਹੋ ਕੇ ਬੁਰਿਆਈ ਤੋਂ ਦੂਰ ਰਹਿੰਦਾ ਹੈ, ਪਰ ਮੂਰਖ ਢੀਠ ਹੋ ਕੇ ਨਿਡਰ ਰਹਿੰਦਾ ਹੈ।
ਕਹਾਉਤਾਂ 14 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ