Text copied!
Bibles in Panjabi

ਕਹਾਉਤਾਂ 14:15-19 in Panjabi

Help us?

ਕਹਾਉਤਾਂ 14:15-19 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਭੋਲਾ ਹਰੇਕ ਗੱਲ ਨੂੰ ਸੱਚ ਮੰਨਦਾ ਹੈ, ਪਰ ਸਿਆਣਾ ਸੋਚ ਸਮਝ ਕੇ ਚੱਲਦਾ ਹੈ।
16 ਬੁੱਧਵਾਨ ਸੁਚੇਤ ਹੋ ਕੇ ਬੁਰਿਆਈ ਤੋਂ ਦੂਰ ਰਹਿੰਦਾ ਹੈ, ਪਰ ਮੂਰਖ ਢੀਠ ਹੋ ਕੇ ਨਿਡਰ ਰਹਿੰਦਾ ਹੈ।
17 ਜਿਹੜਾ ਛੇਤੀ ਗੁੱਸੇ ਹੋ ਜਾਂਦਾ ਹੈ ਉਹ ਮੂਰਖਤਾਈ ਕਰਦਾ ਹੈ, ਅਤੇ ਬੁਰੇ ਮਤੇ ਪਕਾਉਣ ਵਾਲੇ ਨਾਲ ਵੈਰ ਕੀਤਾ ਜਾਂਦਾ ਹੈ।
18 ਭੋਲਿਆਂ ਲੋਕਾਂ ਦੇ ਹਿੱਸੇ ਵਿੱਚ ਤਾਂ ਮੂਰਖਤਾਈ ਆਉਂਦੀ ਹੈ, ਪਰ ਸਿਆਣਿਆਂ ਦੇ ਸਿਰ ਉੱਤੇ ਗਿਆਨ ਦਾ ਮੁਕਟ ਰੱਖਿਆ ਜਾਂਦਾ ਹੈ।
19 ਬੁਰੇ ਲੋਕ ਭਲਿਆਂ ਦੇ ਅੱਗੇ ਅਤੇ ਦੁਸ਼ਟ ਧਰਮੀਆਂ ਦੇ ਫਾਟਕਾਂ ਦੇ ਅੱਗੇ ਝੁਕਦੇ ਹਨ।
ਕਹਾਉਤਾਂ 14 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ