Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 14

ਕਹਾਉਤਾਂ 14:18-19

Help us?
Click on verse(s) to share them!
18ਭੋਲਿਆਂ ਲੋਕਾਂ ਦੇ ਹਿੱਸੇ ਵਿੱਚ ਤਾਂ ਮੂਰਖਤਾਈ ਆਉਂਦੀ ਹੈ, ਪਰ ਸਿਆਣਿਆਂ ਦੇ ਸਿਰ ਉੱਤੇ ਗਿਆਨ ਦਾ ਮੁਕਟ ਰੱਖਿਆ ਜਾਂਦਾ ਹੈ।
19ਬੁਰੇ ਲੋਕ ਭਲਿਆਂ ਦੇ ਅੱਗੇ ਅਤੇ ਦੁਸ਼ਟ ਧਰਮੀਆਂ ਦੇ ਫਾਟਕਾਂ ਦੇ ਅੱਗੇ ਝੁਕਦੇ ਹਨ।

Read ਕਹਾਉਤਾਂ 14ਕਹਾਉਤਾਂ 14
Compare ਕਹਾਉਤਾਂ 14:18-19ਕਹਾਉਤਾਂ 14:18-19