Text copied!
Bibles in Panjabi

ਕਹਾਉਤਾਂ 14:18-20 in Panjabi

Help us?

ਕਹਾਉਤਾਂ 14:18-20 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

18 ਭੋਲਿਆਂ ਲੋਕਾਂ ਦੇ ਹਿੱਸੇ ਵਿੱਚ ਤਾਂ ਮੂਰਖਤਾਈ ਆਉਂਦੀ ਹੈ, ਪਰ ਸਿਆਣਿਆਂ ਦੇ ਸਿਰ ਉੱਤੇ ਗਿਆਨ ਦਾ ਮੁਕਟ ਰੱਖਿਆ ਜਾਂਦਾ ਹੈ।
19 ਬੁਰੇ ਲੋਕ ਭਲਿਆਂ ਦੇ ਅੱਗੇ ਅਤੇ ਦੁਸ਼ਟ ਧਰਮੀਆਂ ਦੇ ਫਾਟਕਾਂ ਦੇ ਅੱਗੇ ਝੁਕਦੇ ਹਨ।
20 ਕੰਗਾਲ ਦਾ ਗੁਆਂਢੀ ਵੀ ਉਸ ਤੋਂ ਘਿਰਣਾ ਕਰਦਾ ਹੈ, ਪਰ ਧਨਵਾਨ ਦੇ ਬਹੁਤ ਸਾਰੇ ਪ੍ਰੇਮੀ ਹੁੰਦੇ ਹਨ।
ਕਹਾਉਤਾਂ 14 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ