Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 14

ਕਹਾਉਤਾਂ 14:18-21

Help us?
Click on verse(s) to share them!
18ਭੋਲਿਆਂ ਲੋਕਾਂ ਦੇ ਹਿੱਸੇ ਵਿੱਚ ਤਾਂ ਮੂਰਖਤਾਈ ਆਉਂਦੀ ਹੈ, ਪਰ ਸਿਆਣਿਆਂ ਦੇ ਸਿਰ ਉੱਤੇ ਗਿਆਨ ਦਾ ਮੁਕਟ ਰੱਖਿਆ ਜਾਂਦਾ ਹੈ।
19ਬੁਰੇ ਲੋਕ ਭਲਿਆਂ ਦੇ ਅੱਗੇ ਅਤੇ ਦੁਸ਼ਟ ਧਰਮੀਆਂ ਦੇ ਫਾਟਕਾਂ ਦੇ ਅੱਗੇ ਝੁਕਦੇ ਹਨ।
20ਕੰਗਾਲ ਦਾ ਗੁਆਂਢੀ ਵੀ ਉਸ ਤੋਂ ਘਿਰਣਾ ਕਰਦਾ ਹੈ, ਪਰ ਧਨਵਾਨ ਦੇ ਬਹੁਤ ਸਾਰੇ ਪ੍ਰੇਮੀ ਹੁੰਦੇ ਹਨ।
21ਜਿਹੜਾ ਆਪਣੇ ਗੁਆਂਢੀ ਨੂੰ ਤੁੱਛ ਜਾਣਦਾ ਹੈ ਉਹ ਪਾਪ ਕਰਦਾ ਹੈ, ਅਤੇ ਜੋ ਕੰਗਾਲਾਂ ਉੱਤੇ ਤਰਸ ਖਾਂਦਾ ਹੈ ਉਹ ਧੰਨ ਹੈ।

Read ਕਹਾਉਤਾਂ 14ਕਹਾਉਤਾਂ 14
Compare ਕਹਾਉਤਾਂ 14:18-21ਕਹਾਉਤਾਂ 14:18-21