Text copied!
Bibles in Panjabi

ਕਹਾਉਤਾਂ 14:2-5 in Panjabi

Help us?

ਕਹਾਉਤਾਂ 14:2-5 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਜਿਹੜਾ ਸਿੱਧੀ ਚਾਲ ਚੱਲਦਾ ਹੈ ਉਹ ਯਹੋਵਾਹ ਦਾ ਭੈਅ ਮੰਨਦਾ ਹੈ, ਪਰ ਜਿਹੜਾ ਟੇਢੀ ਚਾਲ ਚੱਲਦਾ ਹੈ, ਉਹ ਉਸ ਨੂੰ ਤੁੱਛ ਜਾਣਦਾ ਹੈ।
3 ਮੂਰਖ ਦੇ ਮੂੰਹ ਵਿੱਚ ਹੰਕਾਰ ਦੀ ਲਾਠੀ ਹੈ, ਪਰ ਬੁੱਧਵਾਨਾਂ ਦੇ ਬੋਲ ਉਹਨਾਂ ਦੀ ਰੱਖਿਆ ਕਰਦੇ ਹਨ।
4 ਜਿੱਥੇ ਬਲ਼ਦ ਨਹੀਂ ਉੱਥੇ ਖੁਰਲੀ ਸੁਥਰੀ ਰਹਿੰਦੀ ਹੈ, ਪਰ ਬਲ਼ਦ ਦੇ ਜ਼ੋਰ ਨਾਲ ਬਹੁਤਾ ਅਨਾਜ ਪੈਦਾ ਹੁੰਦਾ ਹੈ।
5 ਵਫ਼ਾਦਾਰ ਗਵਾਹ ਝੂਠ ਨਹੀਂ ਬੋਲਦਾ, ਪਰ ਝੂਠਾ ਗਵਾਹ ਝੂਠ ਹੀ ਮਾਰਦਾ ਹੈ।
ਕਹਾਉਤਾਂ 14 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ