Text copied!
Bibles in Panjabi

ਕਹਾਉਤਾਂ 14:20-21 in Panjabi

Help us?

ਕਹਾਉਤਾਂ 14:20-21 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

20 ਕੰਗਾਲ ਦਾ ਗੁਆਂਢੀ ਵੀ ਉਸ ਤੋਂ ਘਿਰਣਾ ਕਰਦਾ ਹੈ, ਪਰ ਧਨਵਾਨ ਦੇ ਬਹੁਤ ਸਾਰੇ ਪ੍ਰੇਮੀ ਹੁੰਦੇ ਹਨ।
21 ਜਿਹੜਾ ਆਪਣੇ ਗੁਆਂਢੀ ਨੂੰ ਤੁੱਛ ਜਾਣਦਾ ਹੈ ਉਹ ਪਾਪ ਕਰਦਾ ਹੈ, ਅਤੇ ਜੋ ਕੰਗਾਲਾਂ ਉੱਤੇ ਤਰਸ ਖਾਂਦਾ ਹੈ ਉਹ ਧੰਨ ਹੈ।
ਕਹਾਉਤਾਂ 14 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ