Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 14

ਕਹਾਉਤਾਂ 14:24-26

Help us?
Click on verse(s) to share them!
24ਬੁੱਧਵਾਨਾਂ ਦਾ ਧਨ ਉਨ੍ਹਾਂ ਦਾ ਮੁਕਟ ਹੈ, ਪਰ ਮੂਰਖਾਂ ਦੀ ਮੂਰਖਤਾ ਨਿਰੀ ਮੂਰਖਤਾ ਹੀ ਹੈ।
25ਸੱਚਾ ਗਵਾਹ ਤਾਂ ਪ੍ਰਾਣਾਂ ਨੂੰ ਬਚਾ ਲੈਂਦਾ ਹੈ, ਪਰ ਧੋਖੇਬਾਜ਼ ਗਵਾਹ ਝੂਠ ਹੀ ਝੂਠ ਮਾਰਦਾ ਹੈ।
26ਯਹੋਵਾਹ ਦੇ ਭੈਅ ਮੰਨਣ ਵਿੱਚ ਪੱਕਾ ਭਰੋਸਾ ਹੈ, ਅਤੇ ਉਹ ਦੇ ਪੁੱਤਰਾਂ ਲਈ ਵੀ ਪਨਾਹ ਦਾ ਸਥਾਨ ਹੈ।

Read ਕਹਾਉਤਾਂ 14ਕਹਾਉਤਾਂ 14
Compare ਕਹਾਉਤਾਂ 14:24-26ਕਹਾਉਤਾਂ 14:24-26