Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 14

ਕਹਾਉਤਾਂ 14:32-33

Help us?
Click on verse(s) to share them!
32ਦੁਸ਼ਟ ਤਾਂ ਬੁਰਿਆਈ ਕਰਦਾ-ਕਰਦਾ ਨਾਸ ਹੋ ਜਾਂਦਾ ਹੈ, ਪਰ ਧਰਮੀ ਆਪਣੀ ਮੌਤ ਵਿੱਚ ਵੀ ਪਰਮੇਸ਼ੁਰ ਦੀ ਪਨਾਹ ਪਾਉਂਦਾ ਹੈ।
33ਸਮਝ ਵਾਲੇ ਦੇ ਮਨ ਵਿੱਚ ਬੁੱਧ ਵਾਸ ਕਰਦੀ ਹੈ, ਪਰ ਮੂਰਖ ਦੇ ਅੰਦਰ ਜੋ ਕੁਝ ਹੈ ਉਹ ਪ੍ਰਗਟ ਹੋ ਜਾਂਦਾ ਹੈ।

Read ਕਹਾਉਤਾਂ 14ਕਹਾਉਤਾਂ 14
Compare ਕਹਾਉਤਾਂ 14:32-33ਕਹਾਉਤਾਂ 14:32-33