Text copied!
Bibles in Panjabi

ਕਹਾਉਤਾਂ 14:32-34 in Panjabi

Help us?

ਕਹਾਉਤਾਂ 14:32-34 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

32 ਦੁਸ਼ਟ ਤਾਂ ਬੁਰਿਆਈ ਕਰਦਾ-ਕਰਦਾ ਨਾਸ ਹੋ ਜਾਂਦਾ ਹੈ, ਪਰ ਧਰਮੀ ਆਪਣੀ ਮੌਤ ਵਿੱਚ ਵੀ ਪਰਮੇਸ਼ੁਰ ਦੀ ਪਨਾਹ ਪਾਉਂਦਾ ਹੈ।
33 ਸਮਝ ਵਾਲੇ ਦੇ ਮਨ ਵਿੱਚ ਬੁੱਧ ਵਾਸ ਕਰਦੀ ਹੈ, ਪਰ ਮੂਰਖ ਦੇ ਅੰਦਰ ਜੋ ਕੁਝ ਹੈ ਉਹ ਪ੍ਰਗਟ ਹੋ ਜਾਂਦਾ ਹੈ।
34 ਧਾਰਮਿਕਤਾ ਕੌਮ ਦੀ ਤਰੱਕੀ ਕਰਦੀ ਹੈ, ਪਰ ਪਾਪ ਉੱਮਤਾਂ ਲਈ ਨਿਰਾਦਰ ਦਾ ਕਾਰਨ ਹੁੰਦਾ ਹੈ।
ਕਹਾਉਤਾਂ 14 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ