Text copied!
Bibles in Panjabi

ਕਹਾਉਤਾਂ 14:5-7 in Panjabi

Help us?

ਕਹਾਉਤਾਂ 14:5-7 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਵਫ਼ਾਦਾਰ ਗਵਾਹ ਝੂਠ ਨਹੀਂ ਬੋਲਦਾ, ਪਰ ਝੂਠਾ ਗਵਾਹ ਝੂਠ ਹੀ ਮਾਰਦਾ ਹੈ।
6 ਠੱਠਾ ਕਰਨ ਵਾਲਾ ਬੁੱਧ ਨੂੰ ਭਾਲਦਾ ਹੈ ਪਰ ਉਹ ਉਸ ਨੂੰ ਨਹੀਂ ਲੱਭਦੀ, ਪਰੰਤੂ ਸਮਝ ਵਾਲੇ ਨੂੰ ਗਿਆਨ ਸਹਿਜ ਨਾਲ ਹੀ ਮਿਲ ਜਾਂਦਾ ਹੈ।
7 ਮੂਰਖ ਤੋਂ ਦੂਰ ਹੋ ਜਾ, ਕਿਉਂ ਜੋ ਤੂੰ ਉਹ ਦੇ ਬੁੱਲ੍ਹਾਂ ਤੋਂ ਗਿਆਨ ਨਾ ਪਾਏਂਗਾ।
ਕਹਾਉਤਾਂ 14 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ