8ਸਿਆਣੇ ਦੀ ਬੁੱਧ ਆਪਣੇ ਰਾਹ ਨੂੰ ਸਮਝਣਾ ਹੈ, ਪਰ ਮੂਰਖ ਦੀ ਮੂਰਖਤਾਈ ਛਲ ਹੀ ਹੈ।
9ਮੂਰਖ ਪਾਪ ਕਰ ਕੇ ਹੱਸਦੇ ਹਨ, ਪਰ ਸਚਿਆਰਾਂ ਦੇ ਵਿਚਕਾਰ ਰਜ਼ਾਮੰਦੀ ਹੁੰਦੀ ਹੈ।
10ਮਨ ਆਪ ਹੀ ਆਪਣੀ ਕੁੜੱਤਣ ਜਾਣਦਾ ਹੈ, ਉਹ ਦੀ ਖੁਸ਼ੀ ਵਿੱਚ ਕੋਈ ਪਰਾਇਆ ਲੱਤ ਅੜਾ ਨਹੀਂ ਸਕਦਾ।
11ਦੁਸ਼ਟਾਂ ਦਾ ਘਰ ਉੱਜੜ ਜਾਵੇਗਾ, ਪਰ ਸਚਿਆਰਾਂ ਦਾ ਤੰਬੂ ਅਬਾਦ ਰਹੇਗਾ।