Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 15

ਕਹਾਉਤਾਂ 15:1-2

Help us?
Click on verse(s) to share them!
1ਨਰਮ ਉੱਤਰ ਗੁੱਸੇ ਨੂੰ ਠੰਡਾ ਕਰ ਦਿੰਦਾ ਹੈ, ਪਰ ਕਠੋਰ ਬਚਨ ਕ੍ਰੋਧ ਨੂੰ ਭੜਕਾਉਂਦਾ ਹੈ।
2ਬੁੱਧਵਾਨ ਦੀ ਜੀਭ ਗਿਆਨ ਦਾ ਸਹੀ ਇਸਤੇਮਾਲ ਕਰਦੀ ਹੈ, ਪਰ ਮੂਰਖਾਂ ਦੇ ਮੂੰਹੋਂ ਬਸ ਮੂਰਖਤਾਈ ਨਿੱਕਲਦੀ ਹੈ।

Read ਕਹਾਉਤਾਂ 15ਕਹਾਉਤਾਂ 15
Compare ਕਹਾਉਤਾਂ 15:1-2ਕਹਾਉਤਾਂ 15:1-2