Text copied!
Bibles in Panjabi

ਕਹਾਉਤਾਂ 15:1-2 in Panjabi

Help us?

ਕਹਾਉਤਾਂ 15:1-2 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਨਰਮ ਉੱਤਰ ਗੁੱਸੇ ਨੂੰ ਠੰਡਾ ਕਰ ਦਿੰਦਾ ਹੈ, ਪਰ ਕਠੋਰ ਬਚਨ ਕ੍ਰੋਧ ਨੂੰ ਭੜਕਾਉਂਦਾ ਹੈ।
2 ਬੁੱਧਵਾਨ ਦੀ ਜੀਭ ਗਿਆਨ ਦਾ ਸਹੀ ਇਸਤੇਮਾਲ ਕਰਦੀ ਹੈ, ਪਰ ਮੂਰਖਾਂ ਦੇ ਮੂੰਹੋਂ ਬਸ ਮੂਰਖਤਾਈ ਨਿੱਕਲਦੀ ਹੈ।
ਕਹਾਉਤਾਂ 15 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ