Text copied!
Bibles in Panjabi

ਕਹਾਉਤਾਂ 15:13-14 in Panjabi

Help us?

ਕਹਾਉਤਾਂ 15:13-14 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਮਨ ਅਨੰਦ ਹੋਵੇ ਤਾਂ ਮੁਖ ਉੱਤੇ ਵੀ ਖੁਸ਼ੀ ਹੁੰਦੀ ਹੈ, ਪਰ ਮਨ ਦੇ ਸੋਗ ਨਾਲ ਆਤਮਾ ਨਿਰਾਸ਼ ਹੁੰਦਾ ਹੈ।
14 ਸਮਝ ਵਾਲੇ ਦਾ ਮਨ ਗਿਆਨ ਦੀ ਖੋਜ ਕਰਦਾ ਹੈ, ਪਰ ਮੂਰਖ ਲੋਕ ਮੂਰਖਤਾ ਦੇ ਨਾਲ ਪੇਟ ਭਰਦੇ ਹਨ।
ਕਹਾਉਤਾਂ 15 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ