Text copied!
Bibles in Panjabi

ਕਹਾਉਤਾਂ 15:14-15 in Panjabi

Help us?

ਕਹਾਉਤਾਂ 15:14-15 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਸਮਝ ਵਾਲੇ ਦਾ ਮਨ ਗਿਆਨ ਦੀ ਖੋਜ ਕਰਦਾ ਹੈ, ਪਰ ਮੂਰਖ ਲੋਕ ਮੂਰਖਤਾ ਦੇ ਨਾਲ ਪੇਟ ਭਰਦੇ ਹਨ।
15 ਦੁੱਖੀ ਦੇ ਸਾਰੇ ਦਿਨ ਬੁਰੇ ਹੁੰਦੇ ਹਨ, ਪਰ ਚੰਗੇ ਮਨ ਵਾਲਾ ਸਦਾ ਦਾਵਤਾਂ ਤੇ ਜਾਣ ਵਾਲੇ ਵਰਗਾ ਹੁੰਦਾ ਹੈ।
ਕਹਾਉਤਾਂ 15 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ