Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 15

ਕਹਾਉਤਾਂ 15:15-18

Help us?
Click on verse(s) to share them!
15ਦੁੱਖੀ ਦੇ ਸਾਰੇ ਦਿਨ ਬੁਰੇ ਹੁੰਦੇ ਹਨ, ਪਰ ਚੰਗੇ ਮਨ ਵਾਲਾ ਸਦਾ ਦਾਵਤਾਂ ਤੇ ਜਾਣ ਵਾਲੇ ਵਰਗਾ ਹੁੰਦਾ ਹੈ।
16ਉਹ ਥੋੜਾ ਜਿਹਾ ਜੋ ਯਹੋਵਾਹ ਦੇ ਭੈਅ ਨਾਲ ਹੋਵੇ, ਉਸ ਵੱਡੇ ਖਜ਼ਾਨੇ ਨਾਲੋਂ ਚੰਗਾ ਹੈ ਜਿਹ ਦੇ ਨਾਲ ਘਬਰਾਹਟ ਹੋਵੇ।
17ਸਾਗ ਪਤ ਦਾ ਖਾਣਾ ਜਿੱਥੇ ਪ੍ਰੇਮ ਹੈ, ਪਲੇ ਹੋਏ ਬਲ਼ਦ ਨਾਲੋਂ ਜਿੱਥੇ ਵੈਰ ਹੈ, ਚੰਗਾ ਹੈ।
18ਕ੍ਰੋਧੀ ਛੇੜਖਾਨੀ ਕਰਦਾ ਹੈ, ਪਰ ਜਿਹੜਾ ਗੁੱਸੇ ਵਿੱਚ ਧੀਮਾ ਹੈ ਉਹ ਝਗੜੇ ਨੂੰ ਮਿਟਾਉਂਦਾ ਹੈ।

Read ਕਹਾਉਤਾਂ 15ਕਹਾਉਤਾਂ 15
Compare ਕਹਾਉਤਾਂ 15:15-18ਕਹਾਉਤਾਂ 15:15-18