Text copied!
Bibles in Panjabi

ਕਹਾਉਤਾਂ 15:15-18 in Panjabi

Help us?

ਕਹਾਉਤਾਂ 15:15-18 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਦੁੱਖੀ ਦੇ ਸਾਰੇ ਦਿਨ ਬੁਰੇ ਹੁੰਦੇ ਹਨ, ਪਰ ਚੰਗੇ ਮਨ ਵਾਲਾ ਸਦਾ ਦਾਵਤਾਂ ਤੇ ਜਾਣ ਵਾਲੇ ਵਰਗਾ ਹੁੰਦਾ ਹੈ।
16 ਉਹ ਥੋੜਾ ਜਿਹਾ ਜੋ ਯਹੋਵਾਹ ਦੇ ਭੈਅ ਨਾਲ ਹੋਵੇ, ਉਸ ਵੱਡੇ ਖਜ਼ਾਨੇ ਨਾਲੋਂ ਚੰਗਾ ਹੈ ਜਿਹ ਦੇ ਨਾਲ ਘਬਰਾਹਟ ਹੋਵੇ।
17 ਸਾਗ ਪਤ ਦਾ ਖਾਣਾ ਜਿੱਥੇ ਪ੍ਰੇਮ ਹੈ, ਪਲੇ ਹੋਏ ਬਲ਼ਦ ਨਾਲੋਂ ਜਿੱਥੇ ਵੈਰ ਹੈ, ਚੰਗਾ ਹੈ।
18 ਕ੍ਰੋਧੀ ਛੇੜਖਾਨੀ ਕਰਦਾ ਹੈ, ਪਰ ਜਿਹੜਾ ਗੁੱਸੇ ਵਿੱਚ ਧੀਮਾ ਹੈ ਉਹ ਝਗੜੇ ਨੂੰ ਮਿਟਾਉਂਦਾ ਹੈ।
ਕਹਾਉਤਾਂ 15 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ