Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 15

ਕਹਾਉਤਾਂ 15:2-4

Help us?
Click on verse(s) to share them!
2ਬੁੱਧਵਾਨ ਦੀ ਜੀਭ ਗਿਆਨ ਦਾ ਸਹੀ ਇਸਤੇਮਾਲ ਕਰਦੀ ਹੈ, ਪਰ ਮੂਰਖਾਂ ਦੇ ਮੂੰਹੋਂ ਬਸ ਮੂਰਖਤਾਈ ਨਿੱਕਲਦੀ ਹੈ।
3ਯਹੋਵਾਹ ਦੀਆਂ ਅੱਖਾਂ ਸਾਰੇ ਸਥਾਨਾਂ ਉੱਤੇ ਲੱਗੀਆਂ ਰਹਿੰਦੀਆਂ ਹਨ, ਅਤੇ ਬੁਰੇ ਭਲੇ ਦੋਹਾਂ ਨੂੰ ਤੱਕਦੀਆਂ ਹਨ।
4ਮੇਲ ਮਿਲਾਪ ਦੀ ਗੱਲਬਾਤ ਜੀਵਨ ਦਾ ਰੁੱਖ ਹੈ, ਪਰ ਪੁੱਠੀਆਂ ਗੱਲਾਂ ਆਤਮਾ ਨੂੰ ਤੋੜਦੀਆਂ ਹਨ।

Read ਕਹਾਉਤਾਂ 15ਕਹਾਉਤਾਂ 15
Compare ਕਹਾਉਤਾਂ 15:2-4ਕਹਾਉਤਾਂ 15:2-4