Text copied!
Bibles in Panjabi

ਕਹਾਉਤਾਂ 15:2-5 in Panjabi

Help us?

ਕਹਾਉਤਾਂ 15:2-5 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਬੁੱਧਵਾਨ ਦੀ ਜੀਭ ਗਿਆਨ ਦਾ ਸਹੀ ਇਸਤੇਮਾਲ ਕਰਦੀ ਹੈ, ਪਰ ਮੂਰਖਾਂ ਦੇ ਮੂੰਹੋਂ ਬਸ ਮੂਰਖਤਾਈ ਨਿੱਕਲਦੀ ਹੈ।
3 ਯਹੋਵਾਹ ਦੀਆਂ ਅੱਖਾਂ ਸਾਰੇ ਸਥਾਨਾਂ ਉੱਤੇ ਲੱਗੀਆਂ ਰਹਿੰਦੀਆਂ ਹਨ, ਅਤੇ ਬੁਰੇ ਭਲੇ ਦੋਹਾਂ ਨੂੰ ਤੱਕਦੀਆਂ ਹਨ।
4 ਮੇਲ ਮਿਲਾਪ ਦੀ ਗੱਲਬਾਤ ਜੀਵਨ ਦਾ ਰੁੱਖ ਹੈ, ਪਰ ਪੁੱਠੀਆਂ ਗੱਲਾਂ ਆਤਮਾ ਨੂੰ ਤੋੜਦੀਆਂ ਹਨ।
5 ਮੂਰਖ ਆਪਣੇ ਪਿਉ ਦੀ ਸਿੱਖਿਆ ਨੂੰ ਤੁੱਛ ਜਾਣਦਾ ਹੈ, ਪਰ ਜਿਹੜਾ ਤਾੜਨਾ ਨੂੰ ਮੰਨਦਾ ਹੈ ਉਹ ਸਿਆਣਾ ਹੈ।
ਕਹਾਉਤਾਂ 15 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ