Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 15

ਕਹਾਉਤਾਂ 15:23-26

Help us?
Click on verse(s) to share them!
23ਮਨੁੱਖ ਆਪਣੇ ਮੂੰਹ ਦੇ ਉੱਤਰ ਤੋਂ ਪਰਸੰਨ ਹੁੰਦਾ ਹੈ, ਅਤੇ ਜਿਹੜਾ ਬਚਨ ਵੇਲੇ ਸਿਰ ਕਹੀਦਾ ਹੈ ਉਹ ਕਿਹਾ ਚੰਗਾ ਲੱਗਦਾ ਹੈ।
24ਸਿਆਣੇ ਦੇ ਲਈ ਜੀਵਨ ਦਾ ਰਾਹ ਉਤਾਹਾਂ ਹੋ ਜਾਂਦਾ ਹੈ, ਤਾਂ ਜੋ ਉਹ ਪਤਾਲ ਦੇ ਹੇਠੋਂ ਪਰੇ ਰਹੇ।
25ਹੰਕਾਰੀਆਂ ਦੇ ਘਰ ਨੂੰ ਯਹੋਵਾਹ ਢਾਹ ਦਿੰਦਾ ਹੈ, ਪਰ ਵਿਧਵਾ ਦੇ ਬੰਨਿਆ ਨੂੰ ਕਾਇਮ ਕਰਦਾ ਹੈ।
26ਬੁਰਿਆਰ ਦੇ ਖ਼ਿਆਲ ਯਹੋਵਾਹ ਨੂੰ ਘਿਣਾਉਣੇ ਲੱਗਦੇ ਹਨ, ਪਰ ਸ਼ੁਭ ਬਚਨ ਸ਼ੁੱਧ ਹਨ।

Read ਕਹਾਉਤਾਂ 15ਕਹਾਉਤਾਂ 15
Compare ਕਹਾਉਤਾਂ 15:23-26ਕਹਾਉਤਾਂ 15:23-26