Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਕਹਾਉਤਾਂ - ਕਹਾਉਤਾਂ 15

ਕਹਾਉਤਾਂ 15:24-27

Help us?
Click on verse(s) to share them!
24ਸਿਆਣੇ ਦੇ ਲਈ ਜੀਵਨ ਦਾ ਰਾਹ ਉਤਾਹਾਂ ਹੋ ਜਾਂਦਾ ਹੈ, ਤਾਂ ਜੋ ਉਹ ਪਤਾਲ ਦੇ ਹੇਠੋਂ ਪਰੇ ਰਹੇ।
25ਹੰਕਾਰੀਆਂ ਦੇ ਘਰ ਨੂੰ ਯਹੋਵਾਹ ਢਾਹ ਦਿੰਦਾ ਹੈ, ਪਰ ਵਿਧਵਾ ਦੇ ਬੰਨਿਆ ਨੂੰ ਕਾਇਮ ਕਰਦਾ ਹੈ।
26ਬੁਰਿਆਰ ਦੇ ਖ਼ਿਆਲ ਯਹੋਵਾਹ ਨੂੰ ਘਿਣਾਉਣੇ ਲੱਗਦੇ ਹਨ, ਪਰ ਸ਼ੁਭ ਬਚਨ ਸ਼ੁੱਧ ਹਨ।
27ਨਫ਼ੇ ਦਾ ਲੋਭੀ ਆਪਣੇ ਹੀ ਟੱਬਰ ਨੂੰ ਦੁੱਖ ਦਿੰਦਾ ਹੈ, ਪਰ ਜਿਹੜਾ ਵੱਢੀ ਤੋਂ ਘਿਣ ਕਰਦਾ ਹੈ ਉਹ ਜੀਉਂਦਾ ਰਹੇਗਾ।

Read ਕਹਾਉਤਾਂ 15ਕਹਾਉਤਾਂ 15
Compare ਕਹਾਉਤਾਂ 15:24-27ਕਹਾਉਤਾਂ 15:24-27