Text copied!
Bibles in Panjabi

ਕਹਾਉਤਾਂ 15:26-29 in Panjabi

Help us?

ਕਹਾਉਤਾਂ 15:26-29 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

26 ਬੁਰਿਆਰ ਦੇ ਖ਼ਿਆਲ ਯਹੋਵਾਹ ਨੂੰ ਘਿਣਾਉਣੇ ਲੱਗਦੇ ਹਨ, ਪਰ ਸ਼ੁਭ ਬਚਨ ਸ਼ੁੱਧ ਹਨ।
27 ਨਫ਼ੇ ਦਾ ਲੋਭੀ ਆਪਣੇ ਹੀ ਟੱਬਰ ਨੂੰ ਦੁੱਖ ਦਿੰਦਾ ਹੈ, ਪਰ ਜਿਹੜਾ ਵੱਢੀ ਤੋਂ ਘਿਣ ਕਰਦਾ ਹੈ ਉਹ ਜੀਉਂਦਾ ਰਹੇਗਾ।
28 ਧਰਮੀ ਦਾ ਮਨ ਸੋਚ ਕੇ ਉੱਤਰ ਦਿੰਦਾ ਹੈ, ਪਰ ਦੁਸ਼ਟ ਦੇ ਮੂੰਹੋਂ ਬੁਰੀਆਂ ਗੱਲਾਂ ਨਿੱਕਲਦੀਆਂ ਹਨ।
29 ਦੁਸ਼ਟਾਂ ਕੋਲੋਂ ਯਹੋਵਾਹ ਦੂਰ ਹੈ, ਪਰ ਉਹ ਧਰਮੀਆਂ ਦੀ ਪ੍ਰਾਰਥਨਾਂ ਸੁਣਦਾ ਹੈ।
ਕਹਾਉਤਾਂ 15 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ