Text copied!
Bibles in Panjabi

ਕਹਾਉਤਾਂ 15:27-28 in Panjabi

Help us?

ਕਹਾਉਤਾਂ 15:27-28 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

27 ਨਫ਼ੇ ਦਾ ਲੋਭੀ ਆਪਣੇ ਹੀ ਟੱਬਰ ਨੂੰ ਦੁੱਖ ਦਿੰਦਾ ਹੈ, ਪਰ ਜਿਹੜਾ ਵੱਢੀ ਤੋਂ ਘਿਣ ਕਰਦਾ ਹੈ ਉਹ ਜੀਉਂਦਾ ਰਹੇਗਾ।
28 ਧਰਮੀ ਦਾ ਮਨ ਸੋਚ ਕੇ ਉੱਤਰ ਦਿੰਦਾ ਹੈ, ਪਰ ਦੁਸ਼ਟ ਦੇ ਮੂੰਹੋਂ ਬੁਰੀਆਂ ਗੱਲਾਂ ਨਿੱਕਲਦੀਆਂ ਹਨ।
ਕਹਾਉਤਾਂ 15 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ